Are you prepared for Australia’s flu season? - ਆਸਟ੍ਰੇਲੀਆ ਐਕਸਪਲੇਨਡ : ਕੀ ਤੁਸੀਂ ਆਸਟ੍ਰੇਲੀਆ ਦੇ ਫਲੂ ਸੀਜ਼ਨ ਲਈ ਤਿਆਰ ਹੋ? cover art

Are you prepared for Australia’s flu season? - ਆਸਟ੍ਰੇਲੀਆ ਐਕਸਪਲੇਨਡ : ਕੀ ਤੁਸੀਂ ਆਸਟ੍ਰੇਲੀਆ ਦੇ ਫਲੂ ਸੀਜ਼ਨ ਲਈ ਤਿਆਰ ਹੋ?

Are you prepared for Australia’s flu season? - ਆਸਟ੍ਰੇਲੀਆ ਐਕਸਪਲੇਨਡ : ਕੀ ਤੁਸੀਂ ਆਸਟ੍ਰੇਲੀਆ ਦੇ ਫਲੂ ਸੀਜ਼ਨ ਲਈ ਤਿਆਰ ਹੋ?

Listen for free

View show details
Influenza is a highly contagious viral infection. As flu season begins in Australia, here’s what you need to know to protect yourself, your family and the most vulnerable in our community. - ਕੀ ਤੁਸੀਂ ਆਸਟ੍ਰੇਲੀਆ ਵਿੱਚ ਇਨਫਲੂਐਂਜਾ ਵਾਇਰਸ ਦੇ ਫੈਲਾਅ ਅਤੇ ਇਸ ਦੇ ਅਸਰ ਬਾਰੇ ਜਾਣਦੇ ਹੋ? ਭਾਵੇਂ ਕਿ ਇਸ ਦਾ ਖਤਰਾ ਸਾਰਾ ਸਾਲ ਬਣਿਆ ਰਹਿੰਦਾ ਹੈ ਪਰ ਪਤਝੜ ਅਤੇ ਸਰਦੀਆਂ ਦੇ ਮੌਸਮ ਦੌਰਾਨ ਇਹ ਵੱਡੀ ਗਿਣਤੀ ’ਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲੈਂਦਾ ਹੈ।ਮਾਹਿਰਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਇਸ ਨੂੰ ਹਲਕੇ ਵਿੱਚ ਲੈਂਦੇ ਹਨ ਜਦਕਿ ਇਸ ਵਾਇਰਸ ਕਾਰਨ ਲੋਕਾਂ ਨੂੰ ਗੰਭੀਰ ਬੀਮਾਰੀ ਅਤੇ ਹਸਪਤਾਲ ਵਿੱਚ ਭਰਤੀ ਹੋਣ ਦਾ ਖਤਰਾ ਵੀ ਬਣ ਜਾਂਦਾ ਹੈ। ਅਜਿਹੇ ਵਿੱਚ ਤੁਸੀਂ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਿਸ ਤਰ੍ਹਾਂ ਕਰਨਾ ਹੈ, ਇਹ ਰਿਪੋਰਟ ਇਸ ਬਾਰੇ ਚਾਨਣਾ ਪਾਉਂਦੀ ਹੈ।
adbl_web_anon_alc_button_suppression_t1
No reviews yet