‘In those days, nobody knew about Australia’: Surinder Kaur Sodhi’s unique migration story - ‘ਉਹਨਾਂ ਦਿਨਾਂ 'ਚ ਆਸਟ੍ਰੇਲੀਆ ਬਾਰੇ ਬਹੁਤੇ ਲੋਕਾਂ ਨੂੰ ਪਤਾ ਨਹੀਂ ਸੀ‘: 1967 ਵਿੱਚ ਆਈ ਸੁਰਿੰਦਰ ਕੌਰ ਸੋਢੀ ਦੀ ਅਨੋਖੀ ਮਾਈਗ੍ਰੇਸ਼ਨ ਕਹਾਣੀ cover art

‘In those days, nobody knew about Australia’: Surinder Kaur Sodhi’s unique migration story - ‘ਉਹਨਾਂ ਦਿਨਾਂ 'ਚ ਆਸਟ੍ਰੇਲੀਆ ਬਾਰੇ ਬਹੁਤੇ ਲੋਕਾਂ ਨੂੰ ਪਤਾ ਨਹੀਂ ਸੀ‘: 1967 ਵਿੱਚ ਆਈ ਸੁਰਿੰਦਰ ਕੌਰ ਸੋਢੀ ਦੀ ਅਨੋਖੀ ਮਾਈਗ੍ਰੇਸ਼ਨ ਕਹਾਣੀ

‘In those days, nobody knew about Australia’: Surinder Kaur Sodhi’s unique migration story - ‘ਉਹਨਾਂ ਦਿਨਾਂ 'ਚ ਆਸਟ੍ਰੇਲੀਆ ਬਾਰੇ ਬਹੁਤੇ ਲੋਕਾਂ ਨੂੰ ਪਤਾ ਨਹੀਂ ਸੀ‘: 1967 ਵਿੱਚ ਆਈ ਸੁਰਿੰਦਰ ਕੌਰ ਸੋਢੀ ਦੀ ਅਨੋਖੀ ਮਾਈਗ੍ਰੇਸ਼ਨ ਕਹਾਣੀ

Listen for free

View show details
In 1967, Surinder Kaur Sodhi migrated from Hoshiarpur, Punjab, to Far North Queensland, at a time when the White Australia Policy was still in place. In this interview, she reflects on her unique one of a kind grand wedding in regional Queensland, her early experiences of arriving in Australia, her husband’s family’s Punjabi roots dating back to 1888, their transition from hawking to sugarcane farming in North Queensland, and the ways she held on to her identity in a new land. - ਸੁਰਿੰਦਰ ਕੌਰ ਸੋਢੀ 1967 ਵਿੱਚ ਜੱਦ ਹੁਸ਼ਿਆਰਪੁਰ ਤੋਂ Far North Queensland ਆਏ ਤਾਂ ਉਸ ਸਮੇਂ ਵਾਈਟ ਆਸਟ੍ਰੇਲੀਆ ਪਾਲਿਸੀ ਹਾਲੇ ਲਾਗੂ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਿਤਾਬਾਂ ਲਈ ਉਨ੍ਹਾਂ ਨੂੰ ਲਾਇਬ੍ਰੇਰੀ ਜਾਣਾ ਪੈਂਦਾ ਸੀ, ਪਰ ਆਸਟ੍ਰੇਲੀਆ ਵਿੱਚ ‘ਪ੍ਰੀਤਲੜੀ’ ਉਨ੍ਹਾਂ ਦੇ ਘਰ ਹੀ ਆ ਜਾਂਦੀ ਸੀ, ਇਹ ਗੱਲ ਉਨ੍ਹਾਂ ਲਈ ਬਹੁਤ ਹੈਰਾਨੀਜਨਕ ਸੀ। ਇਸ ਗੱਲਬਾਤ ਵਿੱਚ ਉਨ੍ਹਾਂ ਆਪਣੇ ਆਲੀਸ਼ਾਨ ਅਤੇ ਵਿਲੱਖਣ ਵਿਆਹ ਬਾਰੇ ਗੱਲ ਕੀਤੀ ਹੈ, ਜਦੋਂ 1967 'ਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਾਵਾਂ ਪੜਨ ਲਈ ਵੂਲਗੁਲਗਾ ਤੋਂ ਕੈਰਨਜ਼ ਲਿਜਾਇਆ ਗਿਆ।ਇਸ ਇੰਟਰਵਿਊ ਰਾਹੀਂ ਉਨ੍ਹਾਂ ਨੇ Townsville ਅਤੇ Cairns ਦੀਆਂ ਮੁੱਢਲੀਆਂ ਯਾਦਾਂ, Atherton Tableland ਦੇ ਇਤਿਹਾਸਕ ਬਦਲਾਅ ਅਤੇ ਹੋਰ ਬਹੁਤ ਕੁਝ ਸਾਂਝਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸੁਰਿੰਦਰ ਜੀ ਦੇ ਪਤੀ ਦੇ ਦਾਦਾ ਜੀ 1888 'ਚ ਆਸਟ੍ਰੇਲੀਆ ਪਰਵਾਸ ਕਰ ਗਏ ਸੀ।
adbl_web_anon_alc_button_suppression_t1
No reviews yet